14 ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ। 15 ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ। 16 ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 2
Estes versículos te tocaram? Ore agora!
+581 estão orando agora.
Junte-se à corrente de oração.