9 ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ। 10 ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 2:9,10
IRVPUN Indian Revised Version (IRV) - Punjabi
Em outras traduções
- OPCV Punjabi Contemporary Version
9 ਪਰੰਤੂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ:
"ਉਹ ਵਸਤਾਂ ਜਿਹੜੀਆਂ ਕਦੇ ਅੱਖਾਂ ਨਾਲ ਨਹੀਂ ਵੇਖੀਆਂ,
ਨਾ ਕਦੇ ਕੰਨਾ ਨਾਲ ਸੁਣੀਆਂ,
ਅਤੇ ਨਾ ਹੀ ਕਦੇ ਮਨੁੱਖ ਦੇ ਮਨ ਵਿੱਚ ਆਈਆਂ,"
ਜਿਹੜੀਆਂ ਪਰਮੇਸ਼ਵਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।2:9 ਯਸ਼ਾ 64:4; 65:16
10 ਇਹ ਸਭ ਪਰਮੇਸ਼ਵਰ ਨੇ ਆਪਣੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਹੈ।
ਕਿਉਂ ਜੋ ਪਰਮੇਸ਼ਵਰ ਦਾ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ਵਰ ਦੀਆਂ ਡੂੰਗੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.