16 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? 17 ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 3
Estes versículos te tocaram? Ore agora!
+581 estão orando agora.
Junte-se à corrente de oração.