13 ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ। 14 ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ।