19 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? 20 ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 6
Estes versículos te tocaram? Ore agora!
+581 estão orando agora.
Junte-se à corrente de oração.