9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। 10 ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ। 11 ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 6
Estes versículos te tocaram? Ore agora!
+581 estão orando agora.
Junte-se à corrente de oração.