10 ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ। 11 ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ। 12 ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 7
Estes versículos te tocaram? Ore agora!
+581 estão orando agora.
Junte-se à corrente de oração.