32 ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ। 33 ਪਰ ਵਿਆਹਿਆ ਹੋਇਆ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਪਰਸੰਨ ਕਰੇ। 34 ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 7
Estes versículos te tocaram? Ore agora!
+581 estão orando agora.
Junte-se à corrente de oração.