13 ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ। 14 ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।
Publicidade
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 9
Estes versículos te tocaram? Ore agora!
+581 estão orando agora.
Junte-se à corrente de oração.