Pular para o conteúdo
Publicidade

ਯੂਹੰਨਾ ਦੀ ਪਹਿਲੀ ਪੱਤ੍ਰੀ 2:15-17

IRVPUN Indian Revised Version (IRV) - Punjabi

ਸੰਸਾਰ ਦੇ ਨਾਲ ਪਿਆਰ ਨਾ ਕਰੋ

15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। 16 ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। 17 ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।

Em outras traduções

  1. OPCV Punjabi Contemporary Version

    15 ਸੰਸਾਰ ਨਾਲ ਪਿਆਰ ਨਾ ਰੱਖੋ ਨਾ ਉਹਨਾਂ ਵਸਤਾ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਪਿਆਰ ਰੱਖਦਾ ਹੋਵੇ, ਤਾਂ ਉਸ ਦੇ ਵਿੱਚ ਪਿਤਾ ਦਾ ਪਿਆਰ ਨਹੀਂ ਹੈ। 16 ਕਿਉਂਕਿ ਸਭ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਅੱਖਾਂ ਦੀ ਕਾਮਨਾ, ਅਤੇ ਜੀਵਨ ਦਾ ਹੰਕਾਰ, ਪਿਤਾ ਤੋਂ ਨਹੀਂ ਬਲਕਿ ਸੰਸਾਰ ਤੋਂ ਆਉਂਦਾ ਹੈ।2:16 ਰੋਮਿ 13:14; ਕਹਾ 27:20 17 ਸੰਸਾਰ ਅਤੇ ਇਸ ਦੀਆਂ ਇੱਛਾਵਾਂ ਖਤਮ ਹੋ ਜਾਂਦੀਆਂ ਹਨ, ਪਰ ਜੋ ਵੀ ਪਰਮੇਸ਼ਵਰ ਦੀ ਇੱਛਾ ਅਨੁਸਾਰ ਚੱਲਦਾ ਹੈ ਉਹ ਸਦਾ ਲਈ ਜੀਉਂਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

1 João
Ver todos os capítulos de 1 João