14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।