9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
Publicidade
ਯੂਹੰਨਾ ਦੀ ਪਹਿਲੀ ਪੱਤ੍ਰੀ 4
Estes versículos te tocaram? Ore agora!
+581 estão orando agora.
Junte-se à corrente de oração.