ਪਵਿੱਤਰ ਜੀਵ ਜੀਉਣ ਲਈ ਬੁਲਾਹਟ
13 ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।

+581 estão orando agora.
Junte-se à corrente de oração.