24 ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ। 25 ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ।