6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ। 7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ। 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ। 9 ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ।
Publicidade
ਪਤਰਸ ਦੀ ਪਹਿਲੀ ਪੱਤ੍ਰੀ 1
Estes versículos te tocaram? Ore agora!
+581 estão orando agora.
Junte-se à corrente de oração.