12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l 13 ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ 14 ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।
Publicidade
ਪਤਰਸ ਦੀ ਪਹਿਲੀ ਪੱਤ੍ਰੀ 2
Estes versículos te tocaram? Ore agora!
+581 estão orando agora.
Junte-se à corrente de oração.