5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ 6 ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ
Publicidade
ਪਤਰਸ ਦੀ ਪਹਿਲੀ ਪੱਤ੍ਰੀ 5
Estes versículos te tocaram? Ore agora!
+581 estão orando agora.
Junte-se à corrente de oração.