8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ 9 ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
Publicidade
ਪਤਰਸ ਦੀ ਪਹਿਲੀ ਪੱਤ੍ਰੀ 5
Estes versículos te tocaram? Ore agora!
+581 estão orando agora.
Junte-se à corrente de oração.