36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ। 37 ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਇਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੂੰ ਉਨ੍ਹਾਂ ਦਾ ਮਨ ਮੋੜ ਲਿਆ ਹੈ।
Publicidade
1 ਰਾਜਿਆਂ 18
Estes versículos te tocaram? Ore agora!
+581 estão orando agora.
Junte-se à corrente de oração.