12 ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ। 13 ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
Publicidade