13 ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ।
Publicidade
1 ਸਮੂਏਲ 16:13
IRVPUN Indian Revised Version (IRV) - Punjabi
Em outras traduções
- OPCV Punjabi Contemporary Version
13 ਤਾਂ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਸਦੇ ਭਰਾਵਾਂ ਦੇ ਸਾਹਮਣੇ ਉਸ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਾਹਵੇਹ ਦਾ ਆਤਮਾ ਦਾਵੀਦ ਉੱਤੇ ਜ਼ੋਰ ਨਾਲ ਆਇਆ। ਸਮੂਏਲ ਫਿਰ ਰਾਮਾਹ ਨੂੰ ਚਲਾ ਗਿਆ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.