11 ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ ਅਤੇ ਏਲੀ ਦੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ।
17 ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ।
22 ਅਤੇ ਉਹ ਬੋਲੀ, ਇਸਰਾਏਲ ਦਾ ਪਰਤਾਪ ਜਾਂਦਾ ਰਿਹਾ ਕਿਉਂ ਜੋ ਪਰਮੇਸ਼ੁਰ ਦਾ ਸੰਦੂਕ ਖੋਹ ਲਿਆ ਗਿਆ।