ਵਿਸ਼ਵਾਸੀਆਂ ਦੇ ਲਈ ਜ਼ਿੰਮੇਵਾਰੀਆਂ
1 ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ। 2 ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।