15 ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16 ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17 ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ। 18 ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।
Publicidade
ਥੱਸਲੁਨੀਕੀਆ ਨੂੰ ਪਹਿਲੀ ਪੱਤ੍ਰੀ 4
Estes versículos te tocaram? Ore agora!
+581 estão orando agora.
Junte-se à corrente de oração.