Pular para o conteúdo
Publicidade

ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 11:13-15

IRVPUN Indian Revised Version (IRV) - Punjabi

13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। 14 ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ। 15 ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।

Em outras traduções

  1. OPCV Punjabi Contemporary Version

    13 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਝੂਠੇ ਰਸੂਲ, ਅਤੇ ਛਲ ਕਰਨ ਵਾਲੇ ਹਨ, ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। 14 ਅਤੇ ਇਹ ਕੋਈ ਵੱਡੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਆਪ ਚਾਨਣ ਦਾ ਦੂਤ ਹੋਣ ਦਾ ਨਾਟਕ ਕਰਦਾ ਹੈ। 15 ਇਸ ਲਈ ਇਹ ਕੋਈ ਵੱਡੀ ਗੱਲ ਨਹੀਂ, ਜੇ ਉਸ ਦੇ ਸੇਵਕ ਵੀ ਧਾਰਮਿਕਤਾ ਦੇ ਸੇਵਕ ਹੋਣ ਦਾ ਨਾਟਕ ਕਰਦੇ ਹਨ। ਜਿਨ੍ਹਾਂ ਦਾ ਅੰਤ ਉਹਨਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.