24 ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ। 25 ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ। 26 ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ, 27 ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।
Publicidade
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 11
Estes versículos te tocaram? Ore agora!
+581 estão orando agora.
Junte-se à corrente de oração.