7 ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। 8 ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। 9 ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। 10 ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। 11 ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
Publicidade
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 4
Estes versículos te tocaram? Ore agora!
+581 estão orando agora.
Junte-se à corrente de oração.