14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। 15 ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
Publicidade