ਦਾਨ ਕਿਵੇਂ ਦੇਈਏ
6 ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। 7 ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।