Pular para o conteúdo
Publicidade

2 ਇਤਿਹਾਸ 7:12-15

IRVPUN Indian Revised Version (IRV) - Punjabi

12 ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ 13 ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ 14 ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ 15 ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ

Em outras traduções

  1. OPCV Punjabi Contemporary Version

    12 ਯਾਹਵੇਹ ਨੇ ਸ਼ਲੋਮੋਨ ਨੂੰ ਰਾਤ ਨੂੰ ਦਰਸ਼ਨ ਦਿੱਤਾ ਅਤੇ ਕਿਹਾ:

    "ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਇਸ ਜਗ੍ਹਾ ਨੂੰ ਆਪਣੇ ਲਈ ਚੁਣਿਆ ਹੈ ਕਿ ਇਹ ਬਲੀਦਾਨ ਲਈ ਮੰਦਰ ਹੋਵੇ।

    13 "ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਜਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬੀਮਾਰੀ ਭੇਜਾਂ, 14 ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਹਨਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਹਨਾਂ ਦੇ ਦੇਸ਼ ਨੂੰ ਬਹਾਲ ਕਰ ਦਿਆਂਗਾ। 15 ਹੁਣ ਮੇਰੀਆਂ ਅੱਖਾਂ ਖੁੱਲੀਆਂ ਰਹਿਣਗੀਆਂ ਅਤੇ ਮੇਰੇ ਕੰਨ ਇਸ ਸਥਾਨ ਤੇ ਹੋਣ ਵਾਲੀਆਂ ਪ੍ਰਾਰਥਨਾ ਵੱਲ ਲੱਗੇ ਰਹਿਣਗੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.