10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l 11 ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ।
Publicidade
ਪਤਰਸ ਦੀ ਦੂਜੀ ਪੱਤ੍ਰੀ 1
Estes versículos te tocaram? Ore agora!
+581 estão orando agora.
Junte-se à corrente de oração.