Pular para o conteúdo
Publicidade

ਪਤਰਸ ਦੀ ਦੂਜੀ ਪੱਤ੍ਰੀ 1:12,13

IRVPUN Indian Revised Version (IRV) - Punjabi

ਪਤਰਸ ਦਾ ਆਖਰੀ ਸਮਾਂ

12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l 13 ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l

Em outras traduções

  1. OPCV Punjabi Contemporary Version

    12 ਇਸ ਲਈ ਮੈਂ ਹਮੇਸ਼ਾ ਤੁਹਾਨੂੰ ਇਨ੍ਹਾਂ ਗੱਲਾਂ ਦੀ ਯਾਦ ਦਿਵਾਉਂਦਾ ਰਹਾਂਗਾ, ਭਾਵੇਂ ਤੁਸੀਂ ਉਨ੍ਹਾਂ ਨੂੰ ਜਾਣਦੇ ਹੋ ਅਤੇ ਉਸ ਸੱਚਿਆਈ ਉੱਤੇ ਜਿਹੜੀ ਹੁਣ ਤੁਹਾਡੇ ਕੋਲ ਹੈ, ਪੱਕੇ ਤੌਰ ਸਥਿਰ ਕੀਤੇ ਹੋਏ ਹੋ। 13 ਮੈਂ ਸੋਚਦਾ ਹਾਂ ਇਹ ਸਹੀ ਹੋਵੇਗਾ ਕਿ ਜਦੋਂ ਤੱਕ ਮੈਂ ਇਸ ਸਰੀਰ ਦੇ ਤੰਬੂ ਵਿੱਚ ਹਾਂ ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ,

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

2 Pedro
Ver todos os capítulos de 2 Pedro