5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ 6 ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ 7 ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l
Publicidade
ਪਤਰਸ ਦੀ ਦੂਜੀ ਪੱਤ੍ਰੀ 1:5-7
IRVPUN Indian Revised Version (IRV) - Punjabi
Em outras traduções
- OPCV Punjabi Contemporary Version
5 ਇਸੇ ਕਾਰਨ ਕਰਕੇ, ਆਪਣੇ ਵਿਸ਼ਵਾਸ ਨਾਲ ਭਲਾਈ ਨੂੰ ਜੋੜਨ ਦੀ ਹਰ ਕੋਸ਼ਿਸ਼ ਕਰੋ; ਅਤੇ ਭਲਾਈ ਨਾਲ ਗਿਆਨ; 6 ਅਤੇ ਗਿਆਨ ਨਾਲ ਸਵੈ-ਨਿਯੰਤਰਣ; ਅਤੇ ਸਵੈ-ਨਿਯੰਤਰਣ ਨਾਲ ਧੀਰਜ; ਅਤੇ ਧੀਰਜ ਨਾਲ ਭਗਤੀ; 7 ਅਤੇ ਭਗਤੀ ਨਾਲ ਆਪਸੀ ਪਿਆਰ ਨਾਲ ਪਿਆਰ ਵਧਾਈ ਜਾਓ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.