11 ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ? 12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।
Publicidade
ਪਤਰਸ ਦੀ ਦੂਜੀ ਪੱਤ੍ਰੀ 3
Estes versículos te tocaram? Ore agora!
+581 estão orando agora.
Junte-se à corrente de oração.