16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ। 17 ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।
Publicidade
ਪਤਰਸ ਦੀ ਦੂਜੀ ਪੱਤ੍ਰੀ 3:16,17
IRVPUN Indian Revised Version (IRV) - Punjabi
Em outras traduções
- OPCV Punjabi Contemporary Version
16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜ ਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਸ਼ਾਸਤਰਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
17 ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਹਾਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ, ਤਾਂ ਜੋ ਤੁਸੀਂ ਆਪਣੀ ਚੌਕਸੀ ਕਰੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.