ਯਹੂਦਾਹ ਦਾ ਰਾਜਾ ਯੋਸ਼ੀਯਾਹ
1 ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ।

+581 estão orando agora.
Junte-se à corrente de oração.