Pular para o conteúdo
Publicidade

2 ਸਮੂਏਲ 18:33

IRVPUN Indian Revised Version (IRV) - Punjabi

33 ਤਦ ਰਾਜਾ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਫਾਟਕ ਦੇ ਉੱਤੇ ਸੀ ਰੋਂਦਾ-ਰੋਂਦਾ ਚੜ੍ਹ ਗਿਆ ਅਤੇ ਚੜ੍ਹਦੇ ਹੋਏ ਇਸ ਤਰ੍ਹਾਂ ਆਖਦਾ ਜਾਂਦਾ ਸੀ ਹਾਏ ਮੇਰੇ ਪੁੱਤਰ ਅਬਸ਼ਾਲੋਮ! ਹੇ ਮੇਰੇ ਪੁੱਤਰ, ਮੇਰੇ ਪੁੱਤਰ ਅਬਸ਼ਾਲੋਮ! ਚੰਗਾ ਹੁੰਦਾ ਜੇਕਰ ਮੈਂ ਤੇਰੇ ਥਾਂ ਮਰਦਾ! ਹੇ ਅਬਸ਼ਾਲੋਮ, ਮੇਰੇ ਪੁੱਤਰ, ਮੇਰੇ ਪੁੱਤਰ!

Em outras traduções

  1. OPCV Punjabi Contemporary Version

    33 ਰਾਜਾ ਹਿੱਲ ਗਿਆ ਅਤੇ ਉਹ ਫਾਟਕ ਦੇ ਉੱਪਰ ਕਮਰੇ ਵਿੱਚ ਰੋਂਦਾ-ਰੋਂਦਾ ਚੜ੍ਹ ਗਿਆ ਅਤੇ ਚੜ੍ਹਦੇ ਹੋਏ ਇਸ ਤਰ੍ਹਾਂ ਆਖਦਾ ਜਾਂਦਾ ਸੀ ਹਾਏ ਮੇਰੇ ਪੁੱਤਰ ਅਬਸ਼ਾਲੋਮ! "ਮੇਰੇ ਪੁੱਤਰ ਅਬਸ਼ਾਲੋਮ! ਕਾਸ਼ ਮੈਂ ਤੇਰੀ ਥਾਂ ਮਰ ਗਿਆ ਹੁੰਦਾ, ਹੇ ਅਬਸ਼ਾਲੋਮ, ਮੇਰੇ ਪੁੱਤਰ, ਮੇਰੇ ਪੁੱਤਰ!"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.