8 ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ। 9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ। 10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।
Publicidade
ਤਿਮੋਥਿਉਸ ਨੂੰ ਦੂਜੀ ਪੱਤ੍ਰੀ 1
Estes versículos te tocaram? Ore agora!
+581 estão orando agora.
Junte-se à corrente de oração.