Pular para o conteúdo
Publicidade

ਤਿਮੋਥਿਉਸ ਨੂੰ ਦੂਜੀ ਪੱਤ੍ਰੀ 2:19

IRVPUN Indian Revised Version (IRV) - Punjabi

19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।

Em outras traduções

  1. OPCV Punjabi Contemporary Version

    19 ਫਿਰ ਵੀ, ਪਰਮੇਸ਼ਵਰ ਦੀ ਰੱਖੀ ਹੋਈ ਪੱਕੀ ਨੀਂਹ ਅੱਟਲ ਰਹਿੰਦੀ ਹੈ ਜਿਹਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਕਿ, "ਪਰਮੇਸ਼ਵਰ ਉਹਨਾਂ ਨੂੰ ਜਾਣਦਾ ਹੈ ਜੋ ਉਸ ਦੇ ਹਨ," ਅਤੇ, "ਹਰੇਕ ਜਿਹੜਾ ਪਰਮੇਸ਼ਵਰ ਦੇ ਨਾਮ ਨੂੰ ਮੰਨਦਾ ਹੈ, ਬੁਰਾਈ ਤੋਂ ਦੂਰ ਹੋਣਾ ਚਾਹੀਦਾ ਹੈ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

2 Timóteo
Ver todos os capítulos de 2 Timóteo