ਅੰਤ ਦੇ ਦਿਨਾਂ ਵਿੱਚ ਅਧਰਮ
1 ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ। 2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।

+581 estão orando agora.
Junte-se à corrente de oração.