10 ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, "ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।" 11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। 12 ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ l 13 ਹੇ ਭਰਾਵੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।
Publicidade
ਥੱਸਲੁਨੀਕੀਆ ਨੂੰ ਦੂਜੀ ਪੱਤ੍ਰੀ 3
Estes versículos te tocaram? Ore agora!
+581 estão orando agora.
Junte-se à corrente de oração.