14 ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, "ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ7:14 ਦੇਖਭਾਲ ਇਕੱਠਾ ਕਰਨ ਵਾਲਾ ਸੀ," 15 ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, "ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!"
Publicidade