10 ਮੈਂ ਪ੍ਰਭੂ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ, 11 ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 1
Estes versículos te tocaram? Ore agora!
+581 estão orando agora.
Junte-se à corrente de oração.