9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ। 10 ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 12
Estes versículos te tocaram? Ore agora!
+581 estão orando agora.
Junte-se à corrente de oração.