16 ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ। 17 ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ।
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 13
Estes versículos te tocaram? Ore agora!
+581 estão orando agora.
Junte-se à corrente de oração.