2 ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ। 6 ਦਰਿੰਦੇ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਣ ਨੂੰ ਆਪਣਾ ਮੂੰਹ ਖੋਲਿਆ ਤਾਂ ਕਿ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸਵਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ। 7 ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 13
Estes versículos te tocaram? Ore agora!
+581 estão orando agora.
Junte-se à corrente de oração.