13 ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ। 14 ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 16
Estes versículos te tocaram? Ore agora!
+581 estão orando agora.
Junte-se à corrente de oração.