1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ, 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ। 3 ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ!
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 19
Estes versículos te tocaram? Ore agora!
+581 estão orando agora.
Junte-se à corrente de oração.