Pular para o conteúdo
Publicidade

ਯੂਹੰਨਾ ਦੇ ਪਰਕਾਸ਼ ਦੀ ਪੋਥੀ 2:10

IRVPUN Indian Revised Version (IRV) - Punjabi

10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।

Em outras traduções

  1. OPCV Punjabi Contemporary Version

    10 ਉਸ ਦੁੱਖ ਤੋਂ ਨਾ ਡਰੋ ਜਿਹੜਾ ਤੁਸੀਂ ਸਹਿਣ ਵਾਲੇ ਹੋ। ਮੈਂ ਤੁਹਾਨੂੰ ਦੱਸਦਾ ਹਾਂ, ਦੁਸ਼ਟ ਤੁਹਾਡੇ ਵਿੱਚੋਂ ਕਈਆਂ ਨੂੰ ਪਰਖਣ ਲਈ ਜੇਲ੍ਹ ਵਿੱਚ ਪਾ ਦੇਵੇਗਾ, ਅਤੇ ਤੁਹਾਨੂੰ ਦਸ ਦਿਨਾਂ ਤੱਕ ਅੱਤਿਆਚਾਰ ਸਹਿਣੇ ਪੈਣਗੇ। ਪਰ ਤੁਸੀਂ ਮੌਤ ਤੱਕ ਵੀ ਵਫ਼ਾਦਾਰ ਰਹੋ, ਅਤੇ ਮੈਂ ਤੁਹਾਨੂੰ ਜੀਵਨ ਦਾ ਮੁਕਟ ਦਿਆਂਗਾ।2:10 ਯਾਕੂ 1:12

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.