9 ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ! 10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।
Publicidade
ਯੂਹੰਨਾ ਦੇ ਪਰਕਾਸ਼ ਦੀ ਪੋਥੀ 20
Estes versículos te tocaram? Ore agora!
+581 estão orando agora.
Junte-se à corrente de oração.